17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਕਾਰ ਨੂੰ ਕਰਮਚਾਰੀਆਂ ਦੇ ਹਿਤਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ-ਟੀਨਾ ਚੌਧਰੀ

ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਟੀਨਾ ਚੌਧਰੀ ਨੇ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਤਨਖ਼ਾਹਦਾਰ ਵਰਗ ਦੀ ਵਿੱਤੀ ਸਥਿਤੀ ਨੂੰ ਬਹੁਤ ਮੁਸ਼ਕਿਲ ਬਣਾ ਦਿੱਤਾ ਹੈ। ਰੋਜ਼ਾਨਾ ਖ਼ਰਚਿਆਂ, ਸਿੱਖਿਆ, ਸਿਹਤ ਅਤੇ ਹੋਰ ਜ਼ਰੂਰਤਾਂ 'ਤੇ ਵੱਧ ਰਹੇ ਬੋਝ ਕਾਰਨ ਕਰਮਚਾਰੀ ਅਤੇ ਪੈਨਸ਼ਨਰ ਸਭ ਤੋਂ ਵੱਧ ਪ੍ਰਭਾਵਿਤ ਹਨ। ਅਜਿਹੇ ਹਾਲਤਾਂ ਵਿਚ, ਡੀ.ਏ ਦੀ ਰਕਮ ਉਨ੍ਹਾਂ ਲਈ ਵੱਡੀ ਰਾਹਤ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਪਿਛਲੀ ਖ਼ਬਰ ਦੋਹਰੀਆਂ-ਤੀਹਰੀਆਂ ਡਿਊਟੀਆਂ ਲਾਉਣ ਦੇ ਵਿਰੁੱਧ ਅਧਿਆਪਕਾਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਸਰਕਾਰ ਬਿਨਾਂ ਕਿਸੇ ਦੇਰੀ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਕੇ ਮੁਲਾਜ਼ਮਾਂ ਦਾ ਹੱਕ ਦੇਵੇ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।