29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੰਜਾਬ ਸਰਕਾਰ ਨੇ ਆਪਣਾ ਨੈਤਿਕ ਅਧਿਕਾਰ ਗੁਆ ਦਿੱਤਾ- ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 25-06-2026
ਚੰਡੀਗੜ੍ਹ, 24 ਜੂਨ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਤਾਜ਼ਾ ਐਫ਼.ਆਈ.ਆਰ. ਵਿਚ ਸਾਹਮਣੇ ਆਏ ਤੱਥਾਂ ਨੇ ਸਰਕਾਰ ਦੀ ਭੂਮਿਕਾ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿਚ ਸਰਕਾਰ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਤੇ ਸਨਮਾਨ ਨਾਲ ਜੁੜੇ ਕਿਸੇ ਵੀ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ ।
ਪਿਛਲੀ ਖ਼ਬਰ ਪ੍ਰਮੁੱਖ ਭਾਜਪਾ ਨੇਤਾ ਗੁਰਪ੍ਰੀਤ ਸਿੰਘ ਭੱਟੀ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਵਾਦਤ ਵੀਡੀਓ ਦਾ ਸੱਚ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।