29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਮਾਨ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਦੀ ਭੂਮਿਕਾ ਬਾਰੇ ਸਚਾਈ ਸਾਹਮਣੇ ਆ ਰਹੀ ਹੈ ਤੇ ਅਜਿਹੀ ਸਥਿਤੀ ’ਚ ਉਨ੍ਹਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਅਦਬ ਤੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਅਪਮਾਨ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ।
ਪਿਛਲੀ ਖ਼ਬਰ ਪੰਜਾਬ ਵਿਚ ਝੋਨੇ ਦੀ ਲੁਆਈ ਦਾ ਜ਼ੋਰ, ਘੱਟ ਸਮਾਂ ਅਤੇ ਘੱਟ ਪਾਣੀ ਵਾਲੀਆਂ ਕਿਸਮਾਂ ਵੱਲ ਕਿਸਾਨਾਂ ਦਾ ਰੁਝਾਨ ਅਗਲੀ ਖ਼ਬਰ ਪਾਕਿ ਦੇ ਰੱਖਿਆ ਮੰਤਰੀ ਦੇ ਪੀ. ਓ. ਕੇ. ਬਾਰੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ ਬਿਲਾਵਲ ਭੁੱਟੋ ਨੇ ਖ਼ਵਾਜਾ ਆਸਿਫ਼ ਦੇ ਅਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।