20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਚਰਨਜੀਤ ਸਿੰਘ ਚੰਨੀ ਵਲੋਂ ਸਵਾਗਤ

ਅਜੀਤ ਡੈਸਕ 01-07-2026

ਚੰਡੀਗੜ੍ਹ, 30 ਜੂਨ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਲਏ ਗਏ ਫੈਸਲਿਆਂ ਤੇ ਪੰਜਾਬ ਸਰਕਾਰ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਉਹ ਭਰਵਾਂ ਸਵਾਗਤ ਕਰਦੇ ਹਨ । ਸ.ਚੰਨੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਬੁਲਾ ਕੇ ਜੋ ਦਿਸ਼ਾ-ਨਿਰਦੇਸ਼ ਦਿੱਤੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਪਿਛਲੀ ਖ਼ਬਰ ਬੋਕਸ ਬੈੱਡ ’ਚੋਂ ਔਰਤ ਦੀ ਲਾਸ਼ ਬਰਾਮਦ, ਮੋਟਰ ਰਿਕਸ਼ਾ ’ਚ ਲਿਜਾਈ ਜਾ ਰਹੀ ਸੀ ਲਾਸ਼ ਅਗਲੀ ਖ਼ਬਰ ਬਸਪਾ 3 ਜੁਲਾਈ ਨੂੰ ਰਾਜ ਭਰ ’ਚ ਪੰਜਾਬ ਸਰਕਾਰ ਖ਼ਿਲਾਫ਼ ਕਰੇਗੀ ਪ੍ਰਦਰਸ਼ਨ-ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।