10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ਆਪ’ ਸਰਕਾਰ ਪੰਜਾਬ ਦੇ ਰੁਜ਼ਗਾਰ ਤੇ ਭਰਤੀ ਸੰਕਟ ’ਤੇ ਵਾਈਟ ਪੇਪਰ ਜਾਰੀ ਕਰੇ-ਡਾ. ਚੀਮਾ

ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾ.

ਅਜੀਤ ਡੈਸਕ 10-08-2026
ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਆਪ’ ਸਰਕਾਰ ਪੰਜਾਬ ਦੇ ਰੁਜ਼ਗਾਰ ਤੇ ਭਰਤੀ ਸੰਕਟ ’ਤੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਅਧੀਨ ਪੰਜਾਬ ਇਕ ਗੰਭੀਰ ਰੁਜ਼ਗਾਰ ਅਤੇ ਸੇਵਾ-ਸੰਬੰਧੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿਚ ਸੇਵਾ ਕਰ ਰਹੇ ਕਰਮਚਾਰੀ ਅਤੇ ਬੇਰੁਜ਼ਗਾਰ ਨੌਜਵਾਨ ਦੋਵੇਂ ਅਣਸੁਲਝੇ ਮੁੱਦਿਆਂ ਨਾਲ ਜੂਝ ਰਹੇ ਹਨ।ਡਾ. ਚੀਮਾ ਨੇ ਕਿਹਾ ਕਿ ਸਰਕਾਰੀ ਨੌਕਰੀ ਵਿਚ ਪਹਿਲਾਂ ਤੋਂ ਹੀ ਆਪਣੇ ਜਾਇਜ਼ ਹੱਕਾਂ ਲਈ ਲੜ ਰਹੇ ਹਨ, ਜਦੋਂਕਿ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਨੌਜਵਾਨ ਇਕ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਮੰਦ ਭਰਤੀ ਪ੍ਰਣਾਲੀ ਦੀ ਉਡੀਕ ਕਰ ਰਹੇ ਹਨ।
ਪਿਛਲੀ ਖ਼ਬਰ ਅਕਾਲੀ ਦਲ (ਪੁਨਰ-ਸੁਰਜੀਤ) ਦੇ ਇਕ ਸਾਲ ਪੂਰਾ ਹੋਣ ’ਤੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੱਲ੍ਹ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਚੌਲ ਉਦਯੋਗ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਕੋਲ ਉਠਾਉਣ ਦਾ ਧੰਨਵਾਦ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।