12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਦੀ ਪਿੱਠ ’ਚ ਛੁਰਾ ਮਾਰਿਆ-ਬਲਤੇਜ ਪੰਨੂ

ਚੰਡੀਗੜ੍ਹ 11 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵਲੋਂ ਸੋਸ਼ਲ ਮੀਡੀਆ ’ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ’ਤੇ ਬਠਾਇਆ, ਉਸੇ ਨਾਲ ਪਿੱਠ ਵਿਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿਚ ਜਾ ਬੈਠੇ ਹਨ।

ਅਜੀਤ ਡੈਸਕ 12-08-2026
ਚੰਡੀਗੜ੍ਹ 11 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵਲੋਂ ਸੋਸ਼ਲ ਮੀਡੀਆ ’ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ’ਤੇ ਬਠਾਇਆ, ਉਸੇ ਨਾਲ ਪਿੱਠ ਵਿਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿਚ ਜਾ ਬੈਠੇ ਹਨ। ਉਨ੍ਹਾਂ ਕਿਹਾ ਕਿ ਅੱਜ ਇਹ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ ’ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਿਸ ਅਤੇ ਸਰਕਾਰ ਦੀ ਪਿੱਠ ’ਚ ਛੁਰਾ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ।
ਪਿਛਲੀ ਖ਼ਬਰ ਹਰਭਜਨ ਸਿੰਘ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ-ਚੀਮਾ ਅਗਲੀ ਖ਼ਬਰ 12-08-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।