14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪ੍ਰਜਾਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ-ਰਾਣਾ ਕੇ. ਪੀ. ਸਿੰਘ

ਪ੍ਰਜਾਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ-ਰਾਣਾ ਕੇ. ਪੀ. ਸਿੰਘ

ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਕਿਹਾ ਕਿ ਪ੍ਰਜਾਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਕਰਨ ਨਾਲ ਕਿਸੇ ਨੂੰ ਕੁਝ ਹਾਸਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਮਿਲ ਬੈਠ ਕੇ ਸ਼ਾਂਤੀ ਨਾਲ ਹੋ ਜਾਂਦਾ ਹੈ ਤੇ ਅਜਿਹੀਆਂ ਹਿੰਸਕ ਕਾਰਵਾਈਆਂ ਲਈ ਸਾਡੇ ਸਮਾਜ ਵਿਚ ਕੋਈ ਜਗ੍ਹਾ ਨਹੀਂ ਹੈ।

ਪਿਛਲੀ ਖ਼ਬਰ ਸੇਖੋਂ ਤੇ ਧਾਲੀਵਾਲ ਵਲੋਂ ਹਮਲੇ ਦੀ ਨਿੰਦਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਉਤੇ ਹਮਲਾ ਦੁਖਦਾਈ-ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।