14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਖੋਂ ਤੇ ਧਾਲੀਵਾਲ ਵਲੋਂ ਹਮਲੇ ਦੀ ਨਿੰਦਾ

ਸੇਖੋਂ ਤੇ ਧਾਲੀਵਾਲ ਵਲੋਂ ਹਮਲੇ ਦੀ ਨਿੰਦਾ

ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਅ.ਬ)-ਸੀ.ਪੀ.ਆਈ. (ਐਮ.) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਕਿਸੇ ਸਿਆਸੀ ਆਗੂ ’ਤੇ ਕੀਤੇ ਅਜਿਹੇ ਹਮਲੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।ਦੋਵਾਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਗੁਰੂਘਰ ’ਚ ਕੀਤੇ ਗਏ ਇਸ ਹਮਲੇ ਦੀ ਸਮੁੱਚੇ ਤੌਰ ’ਤੇ ਨਿੰਦਾ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਪ੍ਰਜਾਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ-ਰਾਣਾ ਕੇ. ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।