‘ਆਪ’ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋ ਰਹੀ-ਵੜਿੰਗ
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ ਪੇਪਰ ਲੀਕ ਲਈ ਦੋਸ਼ੀ ਹੈ, ਬਲਕਿ ਉਸ ਨੇ ਵੱਖ-ਵੱਖ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾ ਕੇ ਨੌਜਵਾਨਾਂ ਦਾ ਭਰੋਸਾ ਵੀ ਤੋੜਿਆ ਹੈ।
ਅਜੀਤ ਡੈਸਕ
14-08-2026