ਇਸਲਾਮਾਬਾਦ ’ਚ ਲਹਿਰਾਇਆ ਭਾਰਤ ਦਾ ਕੌਮੀ ਝੰਡਾ
ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਖੇ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਵਲੋਂ ਦੇਸ਼ (ਭਾਰਤ) ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਲਾਲ ਮਨਾਇਆ ਗਿਆ। ਹਾਈ ਕਮਿਸ਼ਨ ਦੇ ਹਾਜ਼ਰ ਅਧਿਕਾਰੀਆਂ ਅਤੇ ਸਟਾਫ਼ ਵਲੋਂ ਇਸ ਮੌਕੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਵੀ ਲਗਾਏ ਗਏ।
ਅਜੀਤ ਡੈਸਕ
17-08-2026