17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੈਬਨਿਟ ਮੰਤਰੀ ਖੁੱਡੀਆਂ ਨੇ ਸ਼ੂਟਰ ਜਪਜੋਤ ਸਿੰਘ ਦਰਦੀ ਦਾ ਕੀਤਾ ਸਨਮਾਨ

ਪਟਿਆਲਾ, 16 ਅਗਸਤ (ਅਜੀਤ ਬਿਊਰੋ)- ਇਥੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੂਟਰ ਜਪਜੋਤ ਸਿੰਘ ਦਰਦੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਦੇ ਨਾਲ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ,ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐਸ.

ਅਜੀਤ ਡੈਸਕ 17-08-2026
ਪਟਿਆਲਾ, 16 ਅਗਸਤ (ਅਜੀਤ ਬਿਊਰੋ)- ਇਥੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੂਟਰ ਜਪਜੋਤ ਸਿੰਘ ਦਰਦੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਦੇ ਨਾਲ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ,ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ । ਦੱਸ ਦੇਈਏ ਕਿ ਜਪਜੋਤ ਸਿੰਘ ਦਰਦੀ 9ਵੀਂ ਜਮਾਤ ਦਾ ਵਿਦਿਆਰਥੀ ਹੈ, ਜਿਸ ਵੱਲੋਂ 10 ਮੀਟਰ ਰੇਂਜ ਤੱਕ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਸਿਲਵਰ ਤੇ ਗੋਲਡ ਮੈਡਲ ਹਾਸਿਲ ਕੀਤੇ ਜਾ ਚੁੱਕੇ ਹਨ। ਜਪਜੋਤ ਸਿੰਘ ਪੜ੍ਹਾਈ ਤੋਂ ਬਾਅਦ ਏ.ਐਸ ਸ਼ੂਟਿੰਗ ਅਕੈਡਮੀ ਵਿਚ ਜਾ ਕੇ ਸ਼ੂਟਿੰਗ ਦੀ ਮੁਹਾਰਤ ਹਾਸਿਲ ਕਰ ਰਿਹਾ ਹੈ।
ਪਿਛਲੀ ਖ਼ਬਰ ਗੁਰੂਹਰਸਹਾਏ ’ਚ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਨੇ ਭਰਿਆ ਅਕਾਲੀ ਵਰਕਰਾਂ ’ਚ ਵੱਡਾ ਜੋਸ਼ ਅਕਾਲੀ ਦਲ ਨੂੰ ਕਮਜ਼ੋਰ... ਅਗਲੀ ਖ਼ਬਰ ਪਾਕਿਸਤਾਨ ਨੂੰ ਨਾ ਦਿੱਤੀ ਜਾਵੇ ਆਰਥਿਕ ਅਤੇ ਫ਼ੌਜੀ ਸਹਾਇਤਾ ਮੀਰ ਯਾਰ ਬਲੋਚ ਨੇ ਟਰੰਪ ਅਤੇ ਸ਼ੀ ਜਿਨਪਿੰਗ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।