20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ਵੰਦੇ ਮਾਤਰਮ’ ਦਾ ਸਨਮਾਨ ਕੌਮੀ ਭਾਵਨਾਵਾਂ ਨਾਲ ਜੁੜਿਆ ਮੁੱਦਾ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਾਹਨਾ ) – ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਲੈ ਕੇ ਪੈਦਾ ਹੋਏ ਵਿਵਾਦ ’ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ । ਢਿੱਲੋਂ ਨੇ ਕਿਹਾ ਕਿ ‘ ਵੰਦੇ ਮਾਤਰਮ ’ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਇਸ ਨੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ।

ਅਜੀਤ ਡੈਸਕ 18-08-2026
ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਾਹਨਾ ) – ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਲੈ ਕੇ ਪੈਦਾ ਹੋਏ ਵਿਵਾਦ ’ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ । ਢਿੱਲੋਂ ਨੇ ਕਿਹਾ ਕਿ ‘ ਵੰਦੇ ਮਾਤਰਮ ’ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਇਸ ਨੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਸਥਿਤ ਕਾਂਗਰਸ ਦਫ਼ਤਰ ’ ਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਵਿਚਕਾਰ ਰੋਕੇ ਜਾਣ ਦੀ ਸਥਿਤੀ ਬਣੀ । ਇਸ ਮਾਮਲੇ ’ ਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਇਸ ਸਬੰਧੀ ਪੈਦਾ ਹੋਏ ਸਵਾਲਾਂ ਦਾ ਜਵਾਬ ਮਿਲ ਸਕੇ ।
ਪਿਛਲੀ ਖ਼ਬਰ ਕੁਵੈਤ ਗਏ ਨੌਜਵਾਨ ਦੀ ਭੇਦਭਰੇ ਹਾਲਾਤ ’ ਚ ਹੋਈ ਮੌਤ ਪਿਤਾ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਵਿਚ ਉਤਸ਼ਾਹ ਨਾਲ ਮਨਾਏ ਆਜ਼ਾਦੀ ਦਿਵਸ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।