ਭਾਰਤੀ ਹਵਾਈ ਫ਼ੌਜ ਦੇ ਜਵਾਨ ਤੇ ਪਤਨੀ ਦੀ ਸੜਕ ਹਾਦਸੇ ਵਿਚ ਮੌਤ
ਸਮਾਣਾ, 25 ਅਗਸਤ (ਸਾਹਿਬ ਸਿੰਘ)-ਭਾਰਤੀ ਹਵਾਈ ਵਿਚ ਸੇਵਾ ਨਿਭਾ ਰਹੇ ਨੌਜਵਾਨ ਤੇ ਉਸ ਦੀ ਪਤਨੀ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਸਮਾਣਾ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਨਾਲ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ।
ਗੁਰਵਿੰਦਰ ਸਿੰਘ ਤੇ ਲਵਲੀਨ ਕੌਰ ਦੀਆਂ ਪੁਰਾਣੀਆਂ ਤਸਵੀਰਾਂ।
26-08-2026