ਹੜਤਾਲ ਸਰਕਾਰ ਦੀ ਨਾਕਾਮੀ ਦਾ ਸਬੂਤ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਮਹਾਂ-ਹੜਤਾਲ ਕਰਨ ਲਈ ਮਜ਼ਬੂਰ ਹੋਣਾ ਮਾਨ ਸਰਕਾਰ ਦੀ ਵੱਡੀ ਨਾਕਾਮੀ ਦਾ ਜਿਊਂਦਾ ਸਬੂਤ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਕਰੀਬ 15 ਹਜ਼ਾਰ ਕਰੋੜ ਰੁਪਏ ਦਾ ਮਹਿੰਗਾਈ ਭੱਤਾ (ਡੀ.
ਅਜੀਤ ਡੈਸਕ
28-08-2026