07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਾਈ ਕੋਰਟ ਦੇ ਮੁੱਖ ਜੱਜ ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਦੇ ਰੁਖ ’ਤੇ ਬਾਰ ਐਸੋਸੀਏਸ਼ਨ ਸਖ਼ਤ

ਚੰਡੀਗੜ੍ਹ, 6 ਸਤੰਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਕੀਤੇ ਜਾਣ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ ।

ਅਜੀਤ ਡੈਸਕ 07-09-2026
ਚੰਡੀਗੜ੍ਹ, 6 ਸਤੰਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਕੀਤੇ ਜਾਣ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ । ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਸੂਦ ਦੀ ਅਗਵਾਈ ਹੇਠ ਹੋਈ ਕਾਰਜਕਾਰਨੀ ਦੀ ਐਮਰਜੈਂਸੀ ਮੀਟਿੰਗ ’ਚ ਮਾਮਲੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਐਸੋਸੀਏਸ਼ਨ ਨੇ ਕਿਹਾ ਕਿ ਨਿਆਂਪਾਲਿਕਾ ਦੀ ਆਜ਼ਾਦੀ ਸੰਵਿਧਾਨਕ ਲੋਕਤੰਤਰ ਦੀ ਬੁਨਿਆਦ ਹੈ ਅਤੇ ਵਕੀਲ ਭਾਈਚਾਰਾ ਨਿਆਂਪਾਲਿਕਾ ਦੀ ਆਜ਼ਾਦੀ ਤੇ ਮਾਣ-ਮਰਿਆਦਾ ਦੀ ਰੱਖਿਆ ਲਈ ਉਸਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਹੇਗਾ।
ਪਿਛਲੀ ਖ਼ਬਰ ਜ਼ੀਰਾ ’ ਚ ਕਾਂਗਰਸ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਅਗਲੀ ਖ਼ਬਰ ‘ ਵੜਿੰਗ ਵਿਦ ਵਾਰੀਅਰਜ਼ ’: ਪੰਜਵਾਂ ਲਾਈਵ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।