07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਤੀਜੇ ਵਲੋਂ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਹਾਜੀਪੁਰ, 6 ਸਤੰਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੁਹੱਲਾ ਪੜਾਅ ਵਿਖੇ ਅੱਜ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਭਤੀਜੇ ਵਲੋਂ ਚਾਚੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਰਿਟਾਇਰਡ ਟੀਚਰ ਤੇ ਮੌਜੂਦਾ ਨੰਬਰਦਾਰ ਮਹਿੰਦਰ ਲਾਲ ਕਸਬਾ ਹਾਜੀਪੁਰ ਉਮਰ ਕਰੀਬ 68 ਸਾਲ ਬਾਜ਼ਾਰ ਤੋਂ ਵਾਪਸ ਆਪਣੇ ਘਰ ਮੁਹੱਲਾ ਪੜਾਅ ਨੂੰ ਜਾ ਰਿਹਾ ਸੀ ਤੇ ਜਦੋਂ ਉਹ ਕਰੀਬ ਸਾਢੇ ਸੱਤ ਵਜੇ ਆਪਣੇ ਮੁਹੱਲੇ ’ਚ ਖੂਹ ਦੇ ਕਰੀਬ ਪੁੱਜਾ ਤਾਂ ਉਸ ਦੇ ਭਤੀਜੇ ਪ੍ਰੀਤ ਸੰਧੂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਸਰਕਾਰੀ ਹਸਪਤਾਲ ਹਾਜੀਪੁਰ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ।

ਅਜੀਤ ਡੈਸਕ 07-09-2026
ਹਾਜੀਪੁਰ, 6 ਸਤੰਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੁਹੱਲਾ ਪੜਾਅ ਵਿਖੇ ਅੱਜ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਭਤੀਜੇ ਵਲੋਂ ਚਾਚੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਰਿਟਾਇਰਡ ਟੀਚਰ ਤੇ ਮੌਜੂਦਾ ਨੰਬਰਦਾਰ ਮਹਿੰਦਰ ਲਾਲ ਕਸਬਾ ਹਾਜੀਪੁਰ ਉਮਰ ਕਰੀਬ 68 ਸਾਲ ਬਾਜ਼ਾਰ ਤੋਂ ਵਾਪਸ ਆਪਣੇ ਘਰ ਮੁਹੱਲਾ ਪੜਾਅ ਨੂੰ ਜਾ ਰਿਹਾ ਸੀ ਤੇ ਜਦੋਂ ਉਹ ਕਰੀਬ ਸਾਢੇ ਸੱਤ ਵਜੇ ਆਪਣੇ ਮੁਹੱਲੇ ’ਚ ਖੂਹ ਦੇ ਕਰੀਬ ਪੁੱਜਾ ਤਾਂ ਉਸ ਦੇ ਭਤੀਜੇ ਪ੍ਰੀਤ ਸੰਧੂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਸਰਕਾਰੀ ਹਸਪਤਾਲ ਹਾਜੀਪੁਰ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਐਸ.ਐਚ.ਓ. ਹਾਜੀਪੁਰ ਹਰਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ, ਜਿਨ੍ਹਾਂ ਵਲੋਂ ਜਾਣਕਾਰੀ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਾਰ ਤੇ ਕਿਸਾਨ ਆਗੂਆਂ ਦੀ ਮੀਟਿੰਗ ਸਾਰਥਿਕ ਮਾਹੌਲ ਵਿਚ ਹੋਈ ਲਿਖਤੀ ਰੂਪ ਵਿਚ ਮਿਲਣ ’ਤੇ ਕੀਤਾ ਜਾਵੇਗਾ ਫੈਸਲਾ-ਐਸ. ਕੇ.... ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।