08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਿਆਂਪਾਲਿਕਾ ਨੂੰ ਸਿਆਸੀ ਵਿਵਾਦ ’ਚ ਘਸੀਟਣਾ ਨਿੰਦਣਯੋਗ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਨਿਆਂਪਾਲਿਕਾ ਨੂੰ ਸਿਆਸੀ ਵਿਵਾਦ ਵਿਚ ਘਸੀਟਣਾ ਨਿੰਦਣਯੋਗ ਹੈ। ਢਿੱਲੋਂ ਨੇ ਕਿਹਾ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਸੰਵਿਧਾਨ ਵਿਚ ਦਰਜ ਵਿਵਸਥਾਵਾਂ ਤੇ ਜੱਜਾਂ ਦੀ ਨਿਯੁਕਤੀ ਸਬੰਧੀ ਮੈਮੋਰੈਂਡਮ ਆਫ਼ ਪ੍ਰੋਸੀਜ਼ਰ ਅਨੁਸਾਰ ਹੋਈ ਹੈ ।

ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਨਿਆਂਪਾਲਿਕਾ ਨੂੰ ਸਿਆਸੀ ਵਿਵਾਦ ਵਿਚ ਘਸੀਟਣਾ ਨਿੰਦਣਯੋਗ ਹੈ। ਢਿੱਲੋਂ ਨੇ ਕਿਹਾ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਸੰਵਿਧਾਨ ਵਿਚ ਦਰਜ ਵਿਵਸਥਾਵਾਂ ਤੇ ਜੱਜਾਂ ਦੀ ਨਿਯੁਕਤੀ ਸਬੰਧੀ ਮੈਮੋਰੈਂਡਮ ਆਫ਼ ਪ੍ਰੋਸੀਜ਼ਰ ਅਨੁਸਾਰ ਹੋਈ ਹੈ । ਇਸ ਲਈ ਇਸ ਮਾਮਲੇ ਨੂੰ ਸਿਆਸੀ ਰੰਗ ਦੇਣਾ ਉਚਿੱਤ ਨਹੀਂ।
ਪਿਛਲੀ ਖ਼ਬਰ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲ੍ਹਾ ਲਿਆਉਣ ਵਾਲੇ ਵਰਦੀਧਾਰੀ ਫ਼ੌਜੀ ਸਮੇਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਯੂਰਪ ਦੌਰੇ ਦੌਰਾਨ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਪੁੱਜੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।