14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ-ਧਾਮੀ

ਅੰਮ੍ਰਿਤਸਰ , 13 ਸਤੰਬਰ ( ਹਰਮਿੰਦਰ ਸਿੰਘ )- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ . ਏ .

ਅਜੀਤ ਡੈਸਕ 14-09-2026
ਅੰਮ੍ਰਿਤਸਰ , 13 ਸਤੰਬਰ ( ਹਰਮਿੰਦਰ ਸਿੰਘ )- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ . ਏ . ਇਤਿਹਾਸ ਦੇ ਪੋਸਟ - ਗ੍ਰੈਜੂਏਟ ਸਿਲੇਬਸ ’ ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ ’ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ’ ਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸੰਬੰਧਿਤ ਅਕਾਦਮਿਕ ਅਧਿਕਾਰੀਆਂ ਨੂੰ ਇਸ ਫੈਸਲੇ ’ ਤੇ ਮੁੜ ਵਿਚਾਰ ਕਰਨ ਗੱਲ ਕੀਤੀ ।
ਪਿਛਲੀ ਖ਼ਬਰ ‘ ਪੰਜਾਬ ਯੂਥ ਰੰਨ ’ ਤਹਿਤ ਬਠਿੰਡਾ ’ ਚ 25 ਹਜ਼ਾਰ ਤੋਂ ਵੱਧ ਲੋਕਾਂ ਨੇ 5 ਕਿੱਲੋਮੀਟਰ ਦੌੜ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਸੀ.ਆਰ.ਬੀ. ਤੇ ਸੀ.ਈ.ਓ. ਰੇਲਵੇ ਬੋਰਡ ਵਲੋਂ ਡੀ.ਐਫ.ਸੀ.ਸੀ.ਆਈ.ਐਲ. ਕਾਰਪੋਰੇਟ ਦਫ਼ਤਰ ਦਾ ਦੌਰਾ ਵਾਰ ਰੂਮ ਅਤੇ ਇਲੈਕਟ੍ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।