16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.47 ਫੁੱਟ

ਨੰਗਲ, 15 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644. 47 ਫੁੱਟ ਰਿਕਾਰਡ ਕੀਤਾ ਗਿਆ ।

ਅਜੀਤ ਡੈਸਕ 16-09-2026
ਨੰਗਲ, 15 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.47 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 30101 ਕਿਊਸਿਕ ਪਾਣੀ ਆ ਰਿਹਾ ਹੈ ਤੇ 26000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1676.16 ਫੁੱਟ ਸੀ ’ਤੇ ਭਾਖੜਾ ਡੈਮ ’ਚ 51693 ਕਿਊਸਿਕ ਪਾਣੀ ਆ ਰਿਹਾ ਸੀ ਅਤੇ 55000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
ਪਿਛਲੀ ਖ਼ਬਰ ਨੈਸ਼ਨਲ ਡੈਂਟਲ ਕਮਿਸ਼ਨ ਵਲੋਂ ਬੀ.ਡੀ.ਐਸ. ’ਚ ਦਾਖਲੇ ਦੀਆਂ ਸ਼ਰਤਾਂ ਸਖ਼ਤ ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਪਿਤਾ ਵਲੋਂ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।