18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵੜਿੰਗ ਨੇ ਭਾਰਤ ’ਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ’ਤੇ ਖ਼ਾਸ ਤੌਰ ’ਤੇ ਪੰਜਾਬ ਦੀਆਂ ਸਰਹੱਦਾਂ ਰਾਹੀਂ ਭਾਰਤ ਵਿਚ ਵੱਡੀ ਮਾਤਰਾ ਵਿਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸਦੀ ਅਸਲ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ, ਜਿਨ੍ਹਾਂ ਦੇ ਅਧੀਨ ਸੀਮਾ ਸੁਰੱਖਿਆ ਬਲ ਆਉਂਦਾ ਹੈ । ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਕੱਢੀ ਜਾਣ ਵਾਲੀ ਪ੍ਰਸਤਾਵਿਤ ‘ਯਾਤਰਾ’ ਬਾਰੇ ਵੜਿੰਗ ਨੇ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਨਾ ਸਿਰਫ਼ ਅਸਫ਼ਲ ਰਹੀ ਹੈ, ਸਗੋਂ ਨਸ਼ਿਆਂ ਦੀ ਸਮੱਸਿਆ ਨੂੰ ਹੋਰ ਵਧਾ ਦਿੱਤਾ ਹੈ ।

ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ’ਤੇ ਖ਼ਾਸ ਤੌਰ ’ਤੇ ਪੰਜਾਬ ਦੀਆਂ ਸਰਹੱਦਾਂ ਰਾਹੀਂ ਭਾਰਤ ਵਿਚ ਵੱਡੀ ਮਾਤਰਾ ਵਿਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸਦੀ ਅਸਲ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ, ਜਿਨ੍ਹਾਂ ਦੇ ਅਧੀਨ ਸੀਮਾ ਸੁਰੱਖਿਆ ਬਲ ਆਉਂਦਾ ਹੈ । ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਕੱਢੀ ਜਾਣ ਵਾਲੀ ਪ੍ਰਸਤਾਵਿਤ ‘ਯਾਤਰਾ’ ਬਾਰੇ ਵੜਿੰਗ ਨੇ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਨਾ ਸਿਰਫ਼ ਅਸਫ਼ਲ ਰਹੀ ਹੈ, ਸਗੋਂ ਨਸ਼ਿਆਂ ਦੀ ਸਮੱਸਿਆ ਨੂੰ ਹੋਰ ਵਧਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਾਮਲੇ ਵਿਚ ‘ਆਪ’ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੀ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।
ਪਿਛਲੀ ਖ਼ਬਰ ਲੱਕੀ ਡਰਾਅ ਦੀ ਅਨਲੱਕੀ ਸਟੋਰੀ ਅਗਲੀ ਖ਼ਬਰ ਅਵਤਾਰ ਸਿੰਘ ਬਰਾੜ ਵੈਲਫ਼ੇਅਰ ਸੁਸਾਇਟੀ ਵਲੋਂ ਬੂਟਿਆਂ ਦਾ ਲੰਗਰ 19 ਤੋਂ 23 ਸਤੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।