18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜਥੇਦਾਰ ਰਵਿੰਦਰ ਸਿੰਘ ਚੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿੱਤ ਕਮੇਟੀ ਦੇ ਮੈਂਬਰ ਨਿਯੁਕਤ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਲੋਂ ਜਥੇਦਾਰ ਰਵਿੰਦਰ ਸਿੰਘ ‘ਚੱਕ’ ਮੈਂਬਰ ਐਸ. ਜੀ.

ਅਜੀਤ ਡੈਸਕ 18-09-2026
ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਲੋਂ ਜਥੇਦਾਰ ਰਵਿੰਦਰ ਸਿੰਘ ‘ਚੱਕ’ ਮੈਂਬਰ ਐਸ. ਜੀ. ਪੀ. ਸੀ. ਨੂੰ ਯੂਨੀਵਰਸਿਟੀ ਦੀ ਵਿੱਤ ਕਮੇਟੀ ਦਾ ਮੈਂਬਰ ਚੁਣੇ ਜਾਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਜਾਰੀ ਪੱਤਰ ਅਨੁਸਾਰ ਜਥੇਦਾਰ ਰਵਿੰਦਰ ਸਿੰਘ ‘ਚੱਕ’ ਨੂੰ 31 ਮਾਰਚ 2028 ਤੱਕ ਵਿੱਤ ਕਮੇਟੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਯੂਨੀਵਰਸਿਟੀ ਵਲੋਂ ਜਾਰੀ ਪੱਤਰ ਵਿਚ ਜਥੇਦਾਰ ਰਵਿੰਦਰ ਸਿੰਘ ‘ਚੱਕ’ ਦੀਆਂ ਪਿਛਲੀਆਂ ਸੇਵਾਵਾਂ ਤੇ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਅੱਜ ਮੁੱਖ ਮੰਤਰੀ ਕਰਨਗੇ ਕਿਸਾਨ ਮੇਲੇ ਦਾ ਉਦਘਾਟਨ ਅਗਲੀ ਖ਼ਬਰ ਲੱਕੀ ਡਰਾਅ ਦੀ ਅਨਲੱਕੀ ਸਟੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।