22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ ਤਸਕਰਾਂ ’ਤੇ ਕਾਰਵਾਈ ਕਰੇ ਸਰਕਾਰ-ਤਰੁਣ ਚੁੱਘ

ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਨੌਜਵਾਨ ਜੱਗਾ ਸਿੰਘ ਵਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ’ਤੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ, ਗੁਜਰਾਤ ਭਾਜਪਾ ਦੇ ਇੰਚਰਾਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਵਿਚ ਨਸ਼ਿਆਂ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਹੋ ਰਹੇ ਵਿਵਹਾਰ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਉਠਾਏ ਹਨ। ਚੁੱਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਥਾਂ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਜੋ ਨਸ਼ਿਆਂ ਦੀ ਵਿੱਕਰੀ ਬਾਰੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਰਹੇ ਹਨ।

ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਨੌਜਵਾਨ ਜੱਗਾ ਸਿੰਘ ਵਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ’ਤੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ, ਗੁਜਰਾਤ ਭਾਜਪਾ ਦੇ ਇੰਚਰਾਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਵਿਚ ਨਸ਼ਿਆਂ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਹੋ ਰਹੇ ਵਿਵਹਾਰ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਉਠਾਏ ਹਨ। ਚੁੱਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਥਾਂ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਜੋ ਨਸ਼ਿਆਂ ਦੀ ਵਿੱਕਰੀ ਬਾਰੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਜੱਗਾ ਸਿੰਘ ਮਾਮਲੇ ਵਿਚ ਵੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਪੂਰੇ ਮਾਮਲੇ ਦੇ ਤੱਥ ਸਾਹਮਣੇ ਆਉਣੇ ਚਾਹੀਦੇ ਹਨ।
ਪਿਛਲੀ ਖ਼ਬਰ ਵਿਦੇਸ਼ਾਂ ’ਚ ਸਿੱਖ ਡਰਾਈਵਰਾਂ ਦੀ ਸੁਰੱਖਿਆ ਦਾ ਮੁੱਦਾ ਉਠਾਏ ਕੇਂਦਰ-ਵੜਿੰਗ ਅਗਲੀ ਖ਼ਬਰ ਜੱਗਾ ਸਿੰਘ ’ਤੇ ਪਹਿਲਾਂ ਹੀ ਨਸ਼ਾ ਤਸਕਰੀ ਸਮੇਤ ਸੰਗੀਨ ਧਾਰਾਵਾਂ ਤਹਿਤ 9 ਮੁਕੱਦਮੇ ਦਰਜ-ਐਸ.ਐਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।