ਪਾਕਿ ’ਚ 1,000 ਰੁਪਏ ਪ੍ਰਤੀ ਲੀਟਰ ਵਿਕ ਸਕਦਾ ਹੈ ਪੈਟਰੋਲ ਪੈਟਰੋਲੀਅਮ ਮੰਤਰੀ ਦੀ ਵੱਡੀ ਚਿਤਾਵਨੀ
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ)-ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ’ਚ ਤੇਲ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ’ਚ ਬਾਲਣ ਦੀ ਕਿੱਲਤ ਹੋਈ ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ।
ਗੱਲਬਾਤ ਕਰਦੇ ਹੋਏ ਅਲੀ ਪਰਵੇਜ਼ ਮਲਿਕ।
22-09-2026