ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਮੰਤਰੀ ਸਮੂਹ ਵਲੋਂ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਵਿਸਥਾਰਪੂਰਵਕ ਵਿਚਾਰ - ਵਟਾਂਦਰਾ
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵਲੋਂ ਆੜ੍ਹਤੀਆਂ ਪ੍ਰਤੀ ਕੁਇੰਟਲ ਕਮਿਸ਼ਨ ਵਿਚ 4.
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ ਤੇ ਬਰਿੰਦਰ ਕੁਮਾਰ ਗੋਇਲ, ਅੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ
25-09-2026