ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਤੋਂ ਖ਼ਫ਼ਾ ਜਰਨੈਲ ਸਿੰਘ ਔਲਖ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ ਸਾਰੇ ਅਹੁਦਿਆਂ ਤੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਿੱਖ ਕੌਮ ਵਿਚ ਪੈਦਾ ਹੋਏ ਰੋਸ ਤੇ ਚਿੰਤਾ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ । ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਔਲਖ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਜਥੇਦਾਰ ਜਰਨੈਲ ਸਿੰਘ ਔਲਖ।
27-09-2026