28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੁਪਰੀਮ ਕੋਰਟ ਵਲੋਂ 2 ਹਜ਼ਾਰ ਰੁਪਏ ਤੋਂ ਵੱਧ ਦੇ ਯੂ.ਪੀ.ਆਈ. ਭੁਗਤਾਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ਵਿਚ 2,000 ਰੁਪਏ ਤੋਂ ਵੱਧ ਦੇ ਨਿਰਧਾਰਤ ਯੂ. ਪੀ.

ਅਜੀਤ ਡੈਸਕ 28-09-2026
ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ਵਿਚ 2,000 ਰੁਪਏ ਤੋਂ ਵੱਧ ਦੇ ਨਿਰਧਾਰਤ ਯੂ.ਪੀ.ਆਈ. ‘ਵਿਅਕਤੀ-ਤੋਂ-ਵਪਾਰੀ’ ਲੈਣ-ਦੇਣ ’ਤੇ ‘ਮਰਚੈਂਟ ਡਿਸਕਾਊਂਟ ਰੇਟ’ (ਐਮ.ਡੀ.ਆਰ.) ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। 28 ਸਤੰਬਰ ਦੀ ਸੁਪਰੀਮ ਕੋਰਟ ਦੀ ਕਾਰਜ-ਸੂਚੀ ਅਨੁਸਾਰ, ਇਹ ਪਟੀਸ਼ਨ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੇ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਵੇਗੀ। ਵਕੀਲ ਅੰਜਨ ਦੱਤਾ ਦੁਆਰਾ ਦਾਇਰ ਜਨਹਿਤ ਪਟੀਸ਼ਨ ’ਚ ਕੇਂਦਰ ਸਰਕਾਰ ਦੇ 14 ਸਤੰਬਰ ਦੇ ਨੋਟੀਫਿਕੇਸ਼ਨ ਅਤੇ 15 ਸਤੰਬਰ ਨੂੰ ਐਲਾਨੇ ਗਏ ਐਮ.ਡੀ.ਆਰ. ਢਾਂਚੇ ਨੂੰ ਚੁਣੌਤੀ ਦਿੱਤੀ ਗਈ ਹੈ, ਇਹ ਨਿਯਮ 15 ਅਕਤੂਬਰ ਤੋਂ ਲਾਗੂ ਹੋਣੇ ਹਨ।
ਪਿਛਲੀ ਖ਼ਬਰ ਹਮਲੇ ਤੋਂ ਬਾਅਦ ਮਲਬੇ ’ਚੋਂ ਬਾਹਰ ਕੱਢੇ ਗਏ ਸਨ ਮੋਜ਼ਤਬਾ ਖਾਮੇਨੇਈ ਅਗਲੀ ਖ਼ਬਰ ਵਾਂਗਚੁਕ ਵਲੋਂ ਚੋਣ ਕਮਿਸ਼ਨ ਵਿਰੁੱਧ 2 ਅਕਤੂਬਰ ਦੇ ਸੀ . ਜੇ . ਪੀ . ਪ੍ਰਦਰਸ਼ਨ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।