ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਜੈੱਨ ਜ਼ੀ ਨਾਲ ਜੁੜਨ ਦਾ ਫ਼ਾਰਮੂਲਾ
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਮੋਦੀ ਨੂੰ ਦੇਸ਼ ਦੀ ਨਵੀਂ ਪੀੜ੍ਹੀ (ਜੈੱਨ ਜ਼ੀ) ਨਾਲ ਜੁੜਨ ਦਾ ਫ਼ਾਰਮੂਲਾ ਦੱਸਦੇ ਹੋਏ ਦਿੱਲੀ ਦੇ ਪੀ.
ਨੌਜਵਾਨ ਨੂੰ ਥੱਪੜ ਮਾਰਨ ਵਾਲੇ ਮੰਤਰੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
29-09-2026