01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਜਪਾ ਸ਼ਾਸਿਤ ਸੂਬਿਆਂ ’ਚ ਨਸ਼ਿਆਂ ਦੀ ਤਸਕਰੀ ਦਾ ਹਿਸਾਬ ਦੇਵੇ ਕੇਂਦਰ- ਰੰਧਾਵਾ

ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ’ਤੇ ਸਵਾਲਾਂ ਦੀ ਬੁਛਾਰਾਂ ਕਰਦਿਆਂ ਕਿਹਾ ਕਿ ਦਿੱਲੀ ਵਿਚ ਬੈਠ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਸਬੰਧੀ ਉਨ੍ਹਾਂ ਵਲੋਂ ਲਿਖੀਆਂ ਗਈਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ, ਪਰ ਅੱਜ ਅਮਿਤ ਸ਼ਾਹ ਖੁਦ ਪੰਜਾਬ ਆਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਸਿਆਸੀ ਭਾਸ਼ਣ ਦੇਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਜੋ ਲੰਮੇ ਸਮੇਂ ਤੋਂ ਅਣਸੁਲਝੇ ਹਨ।

ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ’ਤੇ ਸਵਾਲਾਂ ਦੀ ਬੁਛਾਰਾਂ ਕਰਦਿਆਂ ਕਿਹਾ ਕਿ ਦਿੱਲੀ ਵਿਚ ਬੈਠ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਸਬੰਧੀ ਉਨ੍ਹਾਂ ਵਲੋਂ ਲਿਖੀਆਂ ਗਈਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ, ਪਰ ਅੱਜ ਅਮਿਤ ਸ਼ਾਹ ਖੁਦ ਪੰਜਾਬ ਆਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਸਿਆਸੀ ਭਾਸ਼ਣ ਦੇਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਜੋ ਲੰਮੇ ਸਮੇਂ ਤੋਂ ਅਣਸੁਲਝੇ ਹਨ। ਪੰਜਾਬ ਨੂੰ 31 ਦਸੰਬਰ 2029 ਤੱਕ ਨਸ਼ਾ ਮੁਕਤ ਕਰਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੀ ਗਈ ‘ਡੈੱਡਲਾਈਨ’ ’ਤੇ ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਇਕ ਹੋਰ ਵਾਅਦੇ ਦੀ ਲੋੜ ਨਹੀਂ ਹੈ। ਨਵੀਂ ‘ਡੈੱਡਲਾਈਨ’ ਦੇਣ ਤੋਂ ਪਹਿਲਾਂ ਕੇਂਦਰ ਨੂੰ ਭਾਜਪਾ ਸ਼ਾਸਿਤ ਸੂਬਿਆਂ ਵਿਚ ਨਸ਼ਿਆਂ ਦੀ ਤਸਕਰੀ ਅਤੇ ਬਰਾਮਦਗੀ ਬਾਰੇ ਵੀ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਭਾਜਪਾ ਅਤੇ ‘ਆਪ’ ਦੋਸ਼ ਲਗਾਉਣ ਦੀ ਰਾਜਨੀਤੀ ਬੰਦ ਕਰਨ ਤੇ ਪੰਜਾਬ ਦੇ ਨਸ਼ਿਆਂ ਦੇ ਸੰਕਟ ਦਾ ਜਵਾਬ ਦੇਣ- ਬਾਜਵਾ ਅਗਲੀ ਖ਼ਬਰ ਈ.ਡੀ. ਅਦਾਲਤ ’ਚ ਨਿਰੰਜਨ ਸਿੰਘ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਮਾਮਲਾ ਉੱਠਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।