09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਧਾਮੀ

ਅੰਮ੍ਰਿਤਸਰ, 8 ਅਕਤੂਬਰ (ਜੱਸ)-ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤ. ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਜੱਸ)-ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤ. ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਤੋਂ ਇਸ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਨੇ ਸੀ.ਬੀ.ਆਈ. ਦੀ ਐਫ਼.ਆਈ.ਆਰ. ਤੇ ਘਰ ਦੀ ਤਲਾਸ਼ੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।