11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਦੇ 7 ਅਧਿਕਾਰੀ ਪੀ.ਸੀ.ਐਸ. ਨਾਮਜ਼ਦ

ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ 7 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਪੀ. ਸੀ.

ਸੁਖਚੈਨ ਸਿੰਘ ਪਾਪੜਾ 11-10-2026
ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦੇ 7 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਪੀ. ਸੀ. ਐਸ. ਨਾਮਜਦ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਡੀ. ਸੀ. (ਵ), ਡੀ. ਡੀ. ਪੀ. ਓ. ਜਾਂ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਵਜੋਂ ਕੰਮ ਕਰ ਰਹੇ ਇਨ੍ਹਾਂ ਅਧਿਕਾਰੀਆਂ ਵਿਚ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਾਪੜਾ, ਨੀਰੂ ਗਰਗ, ਸੰਦੀਪ ਮਲਹੋਤਰਾ, ਅਮਰਿੰਦਰਪਾਲ ਸਿੰਘ ਚੌਹਾਨ, ਸੁਰਿੰਦਰ ਸਿੰਘ ਧਾਲੀਵਾਲ, ਪਰਮਿੰਦਰ ਕੌਰ ਅਤੇ ਡਾ. ਰਿੰਪੀ ਗਰਗ ਸ਼ਾਮਲ ਹਨ।
ਪਿਛਲੀ ਖ਼ਬਰ ਪੰਜਾਬ ’ਚ ‘ਆਪ’ ਐੱਸ.ਆਈ.ਆਰ ਖ਼ੁਦ ਕਰਵਾ ਰਹੀ ਹੈ ਤਾਂ ਧਰਨਾ ਕਿਸ ਦੇ ਖ਼ਿਲਾਫ਼-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਕਿਸਾਨ ਮੋਰਚਾ ਅਹਿਮ ਭੂਮਿਕਾ ਨਿਭਾਏਗਾ-ਮਨਪ੍ਰੀਤ ਸਿੰਘ ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।