ਪਾਕਿ ’ਚ ਹਾੜ੍ਹੀ ਦੀਆਂ ਫ਼ਸਲਾਂ ਲਈ ਪਾਣੀ ਦਾ ਵੱਡਾ ਸੰਕਟ, ਲਹਿੰਦੇ ਪੰਜਾਬ ਤੇ ਸਿੰਧ ’ਚ 22 ਫ਼ੀਸਦੀ ਕਟੌਤੀ
ਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਹਾੜ੍ਹੀ (ਰਬੀ) ਦੇ ਸੀਜ਼ਨ ਦੌਰਾਨ ਖੇਤੀਬਾੜੀ ਲਈ ਪਾਣੀ ਦੀ ਭਾਰੀ ਕਿੱਲਤ ਹੋਣ ਦਾ ਖ਼ਦਸ਼ਾ ਹੈ । ਪਾਕਿਸਤਾਨ ਦੀ ਜਲ ਪ੍ਰਬੰਧਨ ਸੰਸਥਾ ਇੰਡਸ ਰਿਵਰ ਸਿਸਟਮ ਅਥਾਰਿਟੀ (ਆਈ.
ਤਰਬੇਲਾ ਡੈਮ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ
15-10-2026