ਲਾਹੌਰ ਦੀ ਫੈਮਿਲੀ ਕੋਰਟ ਵਲੋਂ ਭਾਰਤੀ ਔਰਤ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਨੋਟਿਸ ਜਾਰੀ
ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਜਥੇ ਨਾਲ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਬਾਅਦ ਧਰਮ ਪਰਿਵਰਤਨ ਕਰਕੇ ਨੂਰ ਫ਼ਾਤਿਮਾ ਬਣੀ ਸਰਬਜੀਤ ਕੌਰ ਸੰਧੂ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਦੀ ਪਹਿਲੀ ਪਤਨੀ ਸਾਇਮਾ ਨਾਸਿਰ ਨੇ ਲਾਹੌਰ ਦੀ ਅਦਾਲਤ ’ਚ ਆਪਣੇ ਪਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਉਸ ਵਲੋਂ ਲਾਹੌਰ ਦੀ ਫੈਮਲੀ ਅਦਾਲਤ ’ਚ ਦਾਇਰ ਸ਼ਿਕਾਇਤ ਨੂੰ ਸੁਣਵਾਈ ਲਈ ਮਨਜ਼ੂਰ ਕਰ ਲਿਆ ਗਿਆ ਹੈ।
ਅਦਾਲਤ ’ਚ ਪਹੁੰਚੀ ਸਾਇਮਾ ਨਾਸਿਰ। ਤਸਵੀਰ ਰਾਹੀਂ : ਸੁਰਿੰਦਰ ਕੋਛੜ
16-10-2026