16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ

ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ

ਅਜੀਤ ਡੈਸਕ 16-10-2026

ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ’ਚ ਪੰਜਾਬੀ ਨੂੰ ਸ਼ਾਮਿਲ ਕੀਤੇ ਜਾਣ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਦਿੱਤੇ ਭਰੋਸੇ ਦਾ ਸਵਾਗਤ ਕਰਦੇ ਹੋਏ ‘ਆਲ ਜੰਮੂ ਐਂਡ ਕਸ਼ਮੀਰ ਸਿੱਖ ਸੰਗਤ’ ਦੇ ਮੈਂਬਰ। ਸੂਬੇ ’ਚ ਇਸ ਮੰਗ ਲਈ ਚੱਲਿਆ ਅੰਦੋਲਨ ਆਖ਼ਿਰ ਅੱਜ 14 ਦਿਨਾਂ ਬਾਅਦ ਸਮਾਪਤ ਹੋ ਗਿਆ। ਆਉਣ ਵਾਲੇ ਬਜਟ ਇਜਲਾਸ ਦੌਰਾਨ ਸਦਨ ’ਚ ਪੰਜਾਬੀ ਦੇ ਨਾਲ-ਨਾਲ ਗੋਜਰੀ ਨੂੰ ਵੀ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਸਬੰਧੀ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਕਿਉਂ ਹੁੰਦੀ ਹੈ ਸ਼ੂਗਰ ਤੇ ਕੀ ਹਨ ਸਾਵਧਾਨੀਆਂ ਅਗਲੀ ਖ਼ਬਰ ਪਹਿਲੀ ਨਵੰਬਰ ਤੋਂ ਫੋਨ ’ਤੇ ਕਾਲ ਕਰਨ ਵਾਲੇ ਦਾ ਨਾਂਅ ਦਿਖਾਉਣਾ ਲਾਜ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।