ਪੰਜਾਬ ’ਚ ਬਿਜਲੀ ਸਬਸਿਡੀ ਦੇ 11,109 ਕਰੋੜ ਰੁਪਏ ਬਕਾਇਆ 5,500 ਕਰੋੜ ਦੇ ਬੈਂਕ ਕਰਜ਼ੇ ਦਾ ਮਾਮਲਾ ਹਾਈ ਕੋਰਟ ਪੁੱਜਾ
ਚੰਡੀਗੜ੍ਹ, 16 ਅਕਤੂਬਰ (ਸੰਦੀਪ ਕੁਮਾਰ ਮਾਹਨਾ)– ਪੰਜਾਬ ’ਚ ਬਿਜਲੀ ਸਬਸਿਡੀ ਦੀ ਅਦਾਇਗੀ ’ਚ ਦੇਰੀ ਅਤੇ ਸਰਕਾਰੀ ਵਿਭਾਗਾਂ ਵੱਲ ਬਿਜਲੀ ਦੇ ਬਿੱਲਾਂ ਦੀ ਵੱਡੀ ਰਕਮ ਬਕਾਇਆ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.
ਅਜੀਤ ਡੈਸਕ
17-10-2026