21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਨਸਾ ’ਚ 4 ਹੋਰ ਦਵਾਈਆਂ ਦੀਆਂ ਦੁਕਾਨਾਂ ਸੀਲ੍ਹ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ’ਚ 4 ਹੋਰ ਦਵਾਈਆਂ ਦੀਆਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਝੋਟਾ ਹੱਤਿਆ ਕਾਂਡ ਦੇ ਦੋਸ਼ੀ ਅਸ਼ਵਨੀ ਕੁਮਾਰ ਦੀ ਦੁਕਾਨ ਅਸ਼ਵਨੀ ਮੈਡੀਕੋਜ਼ ਨੂੰ ਤਾਂ ਪਹਿਲਾਂ ਹੀ ਢਹਿ-ਢੇਰੀ ਕਰ ਦਿੱਤਾ ਗਿਆ ਸੀ ਜਦਕਿ ਮਾਨਸਾ ਮੈਡੀਕੋਜ਼ ਨੂੰ ਬੀਤੇ ਕੱਲ੍ਹ ਸੀਲ ਕੀਤਾ ਗਿਆ ਸੀ।

ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ’ਚ 4 ਹੋਰ ਦਵਾਈਆਂ ਦੀਆਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਝੋਟਾ ਹੱਤਿਆ ਕਾਂਡ ਦੇ ਦੋਸ਼ੀ ਅਸ਼ਵਨੀ ਕੁਮਾਰ ਦੀ ਦੁਕਾਨ ਅਸ਼ਵਨੀ ਮੈਡੀਕੋਜ਼ ਨੂੰ ਤਾਂ ਪਹਿਲਾਂ ਹੀ ਢਹਿ-ਢੇਰੀ ਕਰ ਦਿੱਤਾ ਗਿਆ ਸੀ ਜਦਕਿ ਮਾਨਸਾ ਮੈਡੀਕੋਜ਼ ਨੂੰ ਬੀਤੇ ਕੱਲ੍ਹ ਸੀਲ ਕੀਤਾ ਗਿਆ ਸੀ। ਅੱਜ ਕਈ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਅਗਵਾਈ ’ਚ ਦੁਕਾਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਐਮ.ਆਰ. ਮੈਡੀਕਲ, ਲਵਲੀ ਮੈਡੀਕਲ, ਸ਼ਿਵ ਮੈਡੀਕੋਜ਼ ਅਤੇ ਖ਼ਿਆਲਾ ਮੈਡੀਕਲ ਹਾਲ ਨੂੰ ਸੀਲ ਕੀਤਾ ਗਿਆ।
ਪਿਛਲੀ ਖ਼ਬਰ 3.05 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਝੋਟੇ ਦੇ ਕਾਤਲ ਅਸ਼ਵਨੀ ਨੂੰ ਅਸਲ੍ਹਾ ਲਾਇਸੰਸ ਜਾਰੀ ਕਰਨ ’ਤੇ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।