21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਾ ਗ੍ਰੇਟ ਖਲੀ ਨੇ ਝੋਟੇ ਦੇ ਇਨਸਾਫ਼ ਲਈ ਆਵਾਜ਼ ਉਠਾਈ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦਾ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੁਸਤਾਨ ਤੁਹਾਡੇ ਨਾਲ ਖੜ੍ਹਾ ਹੈ ਅਤੇ ਤੁਸੀਂ ਫ਼ੈਸਲਾ ਖ਼ੁਦ ਲੈਣਾ ਹੈ।

ਅਜੀਤ ਡੈਸਕ 22-10-2026
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦਾ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੁਸਤਾਨ ਤੁਹਾਡੇ ਨਾਲ ਖੜ੍ਹਾ ਹੈ ਅਤੇ ਤੁਸੀਂ ਫ਼ੈਸਲਾ ਖ਼ੁਦ ਲੈਣਾ ਹੈ। ਖਲੀ ਨੇ ਝੋਟੇ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਸਾਰੇ ਪੰਜਾਬ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕੇ।
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 13ਵਾਂ ਕਬੱਡੀ ਕੱਪ ਕੱਥੂਨੰਗਲ ’ਚ 24 ਨੂੰ-ਜਸਪਾਲ, ਸੋਨਾ ਅਗਲੀ ਖ਼ਬਰ ਇਕੋਤਰੀ ਦੀ ਅੱਠਵੀਂ ਲੜੀ ਦੇ ਭੋਗ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।