ਸਰਬਜੀਤ ਸਿੰਘ ਝਿੰਜਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਕੁਝ ਹੋਰ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਉਪਰ ਬਣਦਾ ਸਨਮਾਨ ਦਿੱਤਾ ਹੈ ।
ਅਜੀਤ ਡੈਸਕ
23-10-2026