23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰੁਪਾਣਾ ਵਿਚ ਪੁਲਿਸ ਚੌਂਕੀ ਸਥਿਤ ਹੋਣ ਦੇ ਬਾਵਜੂਦ ਵੀ ਬਿਨਾਂ ਡਰ ਤੋਂ ਹਰ ਪ੍ਰਕਾਰ ਦਾ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਦਾ ਅੰਕੜਾ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਤਹਿਤ ਬੀਤੀ ਸ਼ਾਮ ਲਵਪ੍ਰੀਤ ਸਿੰਘ (17) ਪੁੱਤਰ ਰਾਜਪਾਲ ਸਿੰਘ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ।

ਲਵਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 23-10-2026
ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰੁਪਾਣਾ ਵਿਚ ਪੁਲਿਸ ਚੌਂਕੀ ਸਥਿਤ ਹੋਣ ਦੇ ਬਾਵਜੂਦ ਵੀ ਬਿਨਾਂ ਡਰ ਤੋਂ ਹਰ ਪ੍ਰਕਾਰ ਦਾ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਦਾ ਅੰਕੜਾ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਤਹਿਤ ਬੀਤੀ ਸ਼ਾਮ ਲਵਪ੍ਰੀਤ ਸਿੰਘ (17) ਪੁੱਤਰ ਰਾਜਪਾਲ ਸਿੰਘ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਲਵਪ੍ਰੀਤ ਸਿੰਘ ਆਪਣੇ ਕੰਮਕਾਰ ਤੋਂ ਆ ਕੇ ਦੋਸਤਾਂ ਨਾਲ ਬਾਹਰ ਚਲਾ ਗਿਆ। ਸਥਾਨਕ ਗੁਰਦੁਆਰਾ ਗੁਰੂਸਰ ਦੇ ਆਸਪਾਸ ਬਣੀਆਂ ਝੀਲਾਂ ’ਤੇ ਦੋਸਤਾਂ ਨਾਲ ਰਲ ਕੇ ਚਿੱਟੇ ਦਾ ਟੀਕਾ ਲਗਾ ਲਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਪਿਛਲੀ ਖ਼ਬਰ ਇਮਰਾਨ ਖ਼ਾਨ ਦੀਆਂ ਭੈਣਾਂ ਦੀ ਰਿਹਾਈ ਦੇ ਮਾਮਲੇ ’ਚ ਹਾਈ ਕੋਰਟ ਵਲੋਂ ਗ੍ਰਹਿ ਸਕੱਤਰ ਅਤੇ ਜੇਲ੍ਹ ਸੁਪਰਡੈਂਟ ਤਲਬ ਅਗਲੀ ਖ਼ਬਰ ‘ਆਪ’ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।