23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖ਼ੈਬਰ ਪਖਤੂਨਖਵਾ ਦੇ ਸਾਬਕਾ ਮੁੱਖ ਮੰਤਰੀ ਅਫ਼ਰੀਦੀ ਦੇ ਲਾਪਤਾ ਮਾਮਲੇ ’ਚ ਹਾਈ ਕੋਰਟ ਸਖ਼ਤ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਦੇ ਲਾਪਤਾ ਹੋਣ ਅਤੇ ਸੂਬੇ ’ਚ ਰਾਜਪਾਲ ਸ਼ਾਸਨ ਲੱਗਣ ਨਾਲ ਪਾਕਿ ਦਾ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਅਫ਼ਰੀਦੀ ਦੇ ਲਾਪਤਾ ਹੋਣ ਦੇ ਮਾਮਲੇ ’ਤੇ ਪਿਸ਼ਾਵਰ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ।

ਸੋਹੇਲ ਅਫ਼ਰੀਦੀ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਦੇ ਲਾਪਤਾ ਹੋਣ ਅਤੇ ਸੂਬੇ ’ਚ ਰਾਜਪਾਲ ਸ਼ਾਸਨ ਲੱਗਣ ਨਾਲ ਪਾਕਿ ਦਾ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਅਫ਼ਰੀਦੀ ਦੇ ਲਾਪਤਾ ਹੋਣ ਦੇ ਮਾਮਲੇ ’ਤੇ ਪਿਸ਼ਾਵਰ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਸੂਬਾਈ ਪੁਲਿਸ ਮੁਖੀ ਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੂੰ ਤਲਬ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਅਫ਼ਰੀਦੀ ਦੇ ਠਿਕਾਣੇ ਤੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਨਵੰਬਰ ਨੂੰ ਹੋਵੇਗੀ।
ਪਿਛਲੀ ਖ਼ਬਰ ਭਾਰਤ ’ਚ ਐੱਸ. ਸੀ. ਓ. ਸੱਭਿਆਚਾਰਕ ਮੰਤਰੀਆਂ ਦੀ ਬੈਠਕ ’ਚ ਸ਼ਿਰਕਤ ਕਰਨ ਲਈ ਪਾਕਿ ਕਰ ਰਿਹੈ ਵਿਚਾਰ ਅਗਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਸੰਬੰਧੀ ਨਵੀਂ ਨੀਤੀ ਰੱਦ ਕੀਤੀ ਜਾਵੇ-ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।