27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੋਗਾ ਗੋਲੀਬਾਰੀ ਨੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ’ਤੇ ਲਗਾਏ ਸਵਾਲੀਆ ਨਿਸ਼ਾਨ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਕਤਲਾਂ, ਗੋਲੀਬਾਰੀ ਤੇ ਹੋਰ ਅਪਰਾਧਿਕ ਵਾਰਦਾਤਾਂ ਦਾ ਹਵਾਲਾ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਗਾ ’ਚ ਗੋਲੀਬਾਰੀ ਦੀ ਘਟਨਾ ਸਮੇਤ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਅਜੀਤ ਡੈਸਕ 27-10-2026
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਕਤਲਾਂ, ਗੋਲੀਬਾਰੀ ਤੇ ਹੋਰ ਅਪਰਾਧਿਕ ਵਾਰਦਾਤਾਂ ਦਾ ਹਵਾਲਾ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਗਾ ’ਚ ਗੋਲੀਬਾਰੀ ਦੀ ਘਟਨਾ ਸਮੇਤ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਥਾਣਿਆਂ ਤੋਂ ਲੈ ਕੇ ਪੁਲਿਸ ਮੁੱਖ ਦਫ਼ਤਰ ਤੱਕ ਸੁਰੱਖਿਆ ਪ੍ਰਬੰਧਾਂ ਬਾਰੇ ਚਿੰਤਾਜਨਕ ਸਵਾਲ ਉੱਠ ਰਹੇ ਹਨ ਅਤੇ ਸਰਕਾਰ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵਿਚ ਨਾਕਾਮ ਰਹੀ ਹੈ।
ਪਿਛਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ’ਚ ਡੀ.ਏ.ਵੀ. ਸਕੂਲ ਕੋਟਕਪੂਰਾ ਦੀ ਸ਼ਾਨਦਾਰ ਕਾਰਗੁਜ਼ਾਰੀ ਅਗਲੀ ਖ਼ਬਰ ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।