27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਹੁਲ ਗਾਂਧੀ ਤੇ ਸੁਨੀਲ ਜਾਖੜ ਨੂੰ ਨਸ਼ਿਆਂ ਦੇ ਮੁੱਦੇ ’ਤੇ ਪੰਜਾਬੀਆਂ ਨੂੰ ਜਵਾਬ ਦੇਣਾ ਪਵੇਗਾ-ਬਲਤੇਜ ਪੰਨੂ

ਚੰਡੀਗੜ੍ਹ , 26 ਅਕਤੂਬਰ ( ਸੁਖਵਿੰਦਰ ਸਿੰਘ ਸ਼ਾਨ )- ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ’ ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਸਰਕਾਰ ਵੇਲੇ ਨਸ਼ਿਆਂ ਦੇ ਮੁੱਦੇ ’ ਤੇ ਪੰਜਾਬੀਆਂ ਨੂੰ ਜਵਾਬ ਦੇਣ ਦੀ ਚੁਣੌਤੀ ਦਿੱਤੀ ਹੈ । ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੂਬੇ ’ ਚ ਫੈਲੇ ਨਸ਼ਿਆਂ ਦੇ ਮੁੱਦੇ ’ ਤੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਸੰਗਰੂਰ ਰੈਲੀ ਤੋਂ ਪਹਿਲਾਂ ਅਤੇ ਭਾਰਤੀ ਜਨਤਾ ਪਾਰਟੀ ( ਪੰਜਾਬ ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਿਕਾਰਡ ’ ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ ।

ਅਜੀਤ ਡੈਸਕ 27-10-2026

ਪਿਛਲੀ ਖ਼ਬਰ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਰਹਿ ਸਕਦੇ ਹਨ ਮਨਪ੍ਰੀਤ ਸਿੰਘ ਅਗਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟੇ ਜਾਣ ਦੇ ਮਾਮਲੇ ਦੀ ਜਾਂਚ ਹੁਣ ਐੱਨ.ਆਈ.ਏ. ਦੇ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।