31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

ਨਾਭਾ (ਪਟਿਆਲਾ), 30 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੇ ਪਿੰਡ ਅਜਨੌਦਾ ਕਲਾ ਦੇ ਅਧਵਿੰਦਰ ਸਿੰਘ (26) ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਕ ਕਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦੇ ਨੇੜੇ ਕੱਲ੍ਹ ਤੋਂ ਹੀ ਖੜੀ ਸੀ ਜਿਸ ਵਿਚ ਇਕ ਨੌਜਵਾਨ ਜਿਸ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ ਅਤੇ ਉਸ ਦੀ ਕਾਰ ਵਿਚੋਂ ਇਕ ਨਸ਼ੇ ਦਾ ਟੀਕਾ ਬਰਾਮਦ ਕੀਤਾ ਗਿਆ।

ਅਜੀਤ ਡੈਸਕ 31-10-2026
ਨਾਭਾ (ਪਟਿਆਲਾ), 30 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੇ ਪਿੰਡ ਅਜਨੌਦਾ ਕਲਾ ਦੇ ਅਧਵਿੰਦਰ ਸਿੰਘ (26) ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਕ ਕਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦੇ ਨੇੜੇ ਕੱਲ੍ਹ ਤੋਂ ਹੀ ਖੜੀ ਸੀ ਜਿਸ ਵਿਚ ਇਕ ਨੌਜਵਾਨ ਜਿਸ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ ਅਤੇ ਉਸ ਦੀ ਕਾਰ ਵਿਚੋਂ ਇਕ ਨਸ਼ੇ ਦਾ ਟੀਕਾ ਬਰਾਮਦ ਕੀਤਾ ਗਿਆ। ਇਕ ਕਾਲੋਨੀ ਦੇ ਸੁਰੱਖਿਆ ਗਾਰਡ ਅਤੇ ਸਥਾਨਕ ਨਿਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੀੜਤ ਪਰਿਵਾਰ ’ਚੋਂ ਦਾਦਾ ਸਾਗਰ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦਾ ਪੋਤਾ ਪਿਛਲੇ ਚਾਰ ਪੰਜ ਸਾਲ ਤੋਂ ਨਸ਼ਾ ਕਰ ਰਿਹਾ ਹੈ ਜਿਸ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਸੀ। ਡੀ.ਐਸ.ਪੀ. ਨਾਭਾ ਗੁਰਿੰਦਰ ਸਿੰਘ ਬੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾਵੇਗੀ।
ਪਿਛਲੀ ਖ਼ਬਰ 4 ਦੀ ਮਾਲਵਾ ਰੈਲੀ ’ਚ ਮਾਝੇ ਦਾ ਵੱਡਾ ਆਗੂ ਕਾਂਗਰਸ ’ਚ ਕਰੇਗਾ ਘਰ ਵਾਪਸੀ ਅਗਲੀ ਖ਼ਬਰ ਹਾਈ ਕੋਰਟ ਦੇ ਜ਼ਮਾਨਤੀ ਵਾਰੰਟ ਜਾਰੀ ਹੁੰਦਿਆਂ ਹੀ 75 ਮਿੰਟਾਂ ’ਚ ਪੇਸ਼ ਹੋਏ ਪੰਜਾਬ ਜਾਂਚ ਬਿਊਰੋ ਦੇ ਡਾਇਰੈਕਟਰ ਐਲ.ਕੇ. ਯ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।