5 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀ ਅਣਪਛਾਤੇ ਤਸਕਰਾਂ ਤੋਂ ਨਸ਼ੇ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ।
ਅਜੀਤ ਡੈਸਕ
02-11-2026