38 ਘੰਟੇ ਚੱਲੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ.ਡੀ. ਵਲੋਂ ਜਾਂਚ ਧਰਮਕੋਟ ਦੇ ਪਹਿਲਾਂ ਤੋਂ ਹੀ ਸਸਪੈਂਡ ਪਟਵਾਰੀ ਨਵਦੀਪ ਸਿੰਘ ਦੇ ਜ਼ੀਰਾ ਸਥਿਤ ਘਰ ’ਤੇ ਵੀ ਛਾਪਾ
ਮੋਗਾ, 5 ਨਵੰਬਰ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਤੜਕਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)
ਈ.ਡੀ. ਦੀ ਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਅਮਨਦੀਪ ਕੌਰ ਅਰੋੜਾ, ਨਾਲ ਹਨ ਉਨ੍ਹਾਂ ਦੇ ਪਤੀ ਡਾ. ਰਕੇਸ਼ ਅਰੋੜਾ ਤੇ ਪਰਿਵਾਰਕ ਮੈਂਬਰ। ਤਸਵੀਰ : ਜਸਪਾਲ ਸਿੰਘ ਬੱਬੀ
06-11-2026