ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਅੱਜ ਮਨਾਇਆ ਜਾਵੇਗਾ
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 106ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਕੱਲ੍ਹ ਸਵੇਰੇ 9.
ਅਜੀਤ ਡੈਸਕ
15-11-2026