17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਤੇ ਭਲਕੇ ਲਈ ਜਾਵੇਗੀ ਸਾਲਾਨਾ ਧਾਰਮਿਕ ਪ੍ਰੀਖਿਆ - ਧੰਗੇੜਾ

ਅੰਮ੍ਰਿਤਸਰ, 16 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ ਕੱਲ੍ਹ 17 ਅਤੇ ਪਰਸੋਂ 18 ਨਵੰਬਰ ਨੂੰ ਹੋਵੇਗੀ, ਜਿਸ ਵਿਚ ਦੇਸ਼ ਭਰ ਦੇ 50 ਹਜ਼ਾਰ ਦੇ ਕਰੀਬ ਵਿਦਿਆਰਥੀ ਸ਼ਿਰਕਤ ਕਰਨਗੇ। ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026-27 ਲਈ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਵਿਚ ਦੇਸ਼ ਭਰ ਦੇ 50 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ।

ਅਜੀਤ ਡੈਸਕ 17-11-2026

ਪਿਛਲੀ ਖ਼ਬਰ ਜੇਲ੍ਹ ’ਚ ਵਿਗੜਦੀ ਸਿਹਤ ਨੂੰ ਲੈ ਕੇ ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਬੇਔਲਾਦ ਜੋੜਿਆਂ ਨੂੰ ਸੰਤਾਨ ਦਾ ਨਿੱਘ ਦਿਵਾਉਣ ’ਚ ਅਹਿਮ ਭੂਮਿਕਾ ਰਿਹਾ ਕੁਲਾਰ ਹਸਪਤਾਲ ਬੀਜਾ - ਡਾ: ਕੁਲਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।