16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦਲ ਖ਼ਾਲਸਾ ਵਲੋਂ ਭਾਰਤ ਦੁਆਰਾ ਸੰਯੁਕਤ ਰਾਸ਼ਟਰ ’ਚ ਮੌਤ ਦੀ ਸਜ਼ਾ ’ਤੇ ਰੋਕ ਦੇ ਮਤੇ ਦਾ ਵਿਰੋਧ ਕਰਨ ਦੀ ਨਿਖੇਧੀ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਮੈਕਸੀਕੋ ਵਲੋਂ ਸੰਯੁਕਤ ਰਾਸ਼ਟਰ ਵਿਚ ਪੇਸ਼ ਕੀਤੇ ਮੌਤ ਦੀ ਸਜ਼ਾ ’ਤੇ ਦੁਨੀਆ ਭਰ ਵਿਚ ਰੋਕ ਲਾਉਣ ਦੇ ਪਾਸ ਹੋਏ ਮਤੇ ਦਾ ਭਾਰਤ ਵਲੋਂ ਵਿਰੋਧ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਜਥੇਬੰਦੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਨੇ ਭਾਰਤ ਦਾ ਇਹ ਪੈਂਤੜਾ ਦਰਸਾਉਂਦਾ ਹੈ ਕਿ ਭਾਰਤੀ ਹਕੂਮਤ ਅਜੇ ਵੀ ਇਨਸਾਫ਼ ਦੀ ਥਾਂ, ਬਦਲੇ ਦੀ ਭਾਵਨਾ ਨਾਲ ਕੰਮ ਕਰਦੀ ਹੈ ਅਤੇ ਮਨੁੱਖੀ ਹੱਕਾਂ ਬਾਰੇ ਦੁਨੀਆ ਭਰ ਵਿਚ ਫਾਂਸੀ ਖ਼ਿਲਾਫ਼ ਉੱਭਰ ਰਹੀ ਸੋਚ ਨੂੰ ਅਪਣਾਉਣ ਲਈ ਤਿਆਰ ਨਹੀਂ।

ਕੰਵਰਪਾਲ ਸਿੰਘ 17-11-2026
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਮੈਕਸੀਕੋ ਵਲੋਂ ਸੰਯੁਕਤ ਰਾਸ਼ਟਰ ਵਿਚ ਪੇਸ਼ ਕੀਤੇ ਮੌਤ ਦੀ ਸਜ਼ਾ ’ਤੇ ਦੁਨੀਆ ਭਰ ਵਿਚ ਰੋਕ ਲਾਉਣ ਦੇ ਪਾਸ ਹੋਏ ਮਤੇ ਦਾ ਭਾਰਤ ਵਲੋਂ ਵਿਰੋਧ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਜਥੇਬੰਦੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਨੇ ਭਾਰਤ ਦਾ ਇਹ ਪੈਂਤੜਾ ਦਰਸਾਉਂਦਾ ਹੈ ਕਿ ਭਾਰਤੀ ਹਕੂਮਤ ਅਜੇ ਵੀ ਇਨਸਾਫ਼ ਦੀ ਥਾਂ, ਬਦਲੇ ਦੀ ਭਾਵਨਾ ਨਾਲ ਕੰਮ ਕਰਦੀ ਹੈ ਅਤੇ ਮਨੁੱਖੀ ਹੱਕਾਂ ਬਾਰੇ ਦੁਨੀਆ ਭਰ ਵਿਚ ਫਾਂਸੀ ਖ਼ਿਲਾਫ਼ ਉੱਭਰ ਰਹੀ ਸੋਚ ਨੂੰ ਅਪਣਾਉਣ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਇਨਸਾਫ਼ ਦਾ ਮਕਸਦ ਸਮਾਜ ਦੀ ਰਾਖੀ ਕਰਨਾ ਹੋਣਾ ਚਾਹੀਦਾ ਹੈ, ਨਾ ਕਿ ਬਦਲੇ ਦੀ ਭਾਵਨਾ ਨੂੰ ਜਿਉਂਦਾ ਰੱਖਣਾ।
ਪਿਛਲੀ ਖ਼ਬਰ ਮੁਕੇਰੀਆਂ ਤੋਂ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਵਲੋਂ ਮੁਢਲੀ ਮੈਂਬਰਸ਼ਿਪ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼... ਅਗਲੀ ਖ਼ਬਰ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।