ਡਾ. ਨਵਜੋਤ ਦਹੀਆ ਪੰਜਾਬ ਕਾਂਗਰਸ ਦੇ ਡਾਕਟਰਜ਼ ਸੈੱਲ ਦੇ ਚੇਅਰਮੈਨ ਨਿਯੁਕਤ
ਨਕੋਦਰ, 16 ਨਵੰਬਰ (ਗੁਰਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਡਾ. ਨਵਜੋਤ ਦਹੀਆ ਨੂੰ ਪੰਜਾਬ ਕਾਂਗਰਸ ਦੇ ਡਾਕਟਰਜ਼ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਡਾ. ਨਵਜੋਤ ਦਹੀਆ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪ੍ਰਧਾਨ ਪਰਗਟ ਸਿੰਘ ਨਾਲ ਹਨ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ। ਤਸਵੀਰ : ਗੁਰਵਿੰਦਰ ਸਿੰਘ
17-11-2026