25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਵਧਾਈ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਪਾਕਿਸਤਾਨ ਸਮੇਤ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੱਤੀ ਹੈ। ਆਪਣੇ ਵਿਸ਼ੇਸ਼ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਪਾਕਿ ਨੂੰ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੈ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਪਾਕਿਸਤਾਨ ਸਮੇਤ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੱਤੀ ਹੈ। ਆਪਣੇ ਵਿਸ਼ੇਸ਼ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਪਾਕਿ ਨੂੰ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਸੀ ਆਪਣੇ ਸਿੱਖ ਭੈਣਾਂ-ਭਰਾਵਾਂ ਦੀ ਮੇਜ਼ਬਾਨੀ ਕਰਕੇ ਬੇਹੱਦ ਮਾਣ ਮਹਿਸੂਸ ਕਰਦੇ ਹਨ ਅਤੇ ਪੰਜਾਬ ਸਰਕਾਰ ਪਵਿੱਤਰ ਅਸਥਾਨਾਂ ‘ਤੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼ ਸਵਰਗੀ ਮਹਿੰਦਰ ਸਿੰਘ ਚੱਢਾ ਸੁਰਜੀਤ ਗੁਡਜ਼ ਕੈਰੀਅਰਜ਼ ਦੀ ਚੜ੍ਹਦੀ ਕਲਾ ਲਈ 50ਵਾਂ ਸਾਲਾਨਾ ਸਮਾਗਮ ਅੱਜ ਅਗਲੀ ਖ਼ਬਰ ਬਿਲਾਵਲ ਭੁੱਟੋ ਜ਼ਰਦਾਰੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।