25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਨਜੀਤ ਸਿੰਘ ਮੰਨਾ ਭਾਜਪਾ ਸੂਬਾ ਚੋਣ ਕਮੇਟੀ ਦੇ ਮੈਂਬਰ ਨਿਯੁਕਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਸੂਬਾ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਸੂਬਾ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਤੋਂ ਇਲਾਵਾ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਭਾਰਤੀ ਖ਼ੁਰਾਕ ਨਿਗਮ ਦੀਆਂ 7,361 ਚੌਥੀ ਸ਼੍ਰੇਣੀ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਖ਼ਾਲੀ ਹੋਣ ਵਾਲੀਆਂ ਅਸਾਮੀਆਂ... ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧੀ ਸੰਗਤ ਵਲੋਂ ਲਗਾਏ ਗਏ ਲੰਗਰ ਦੇ ਵਿਸ਼ੇਸ਼ ਸਟਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।